Versions
PAV ਫ਼ਰੀਸੀਆਂ ਨੇ ਜਿਹੜੇ ਰੁਪਿਆਂ ਦੇ ਲੋਭੀ ਸਨ ਏਹ ਸਾਰੀਆਂ ਗੱਲਾਂ ਸੁਣੀਆਂ ਅਤੇ ਉਸ ਉੱਤੇ ਮਖੌਲ ਕਰਲ ਲੱਗੇ
ERVPA ਜਦੋਂ ਪੈਸੇ ਨੂੰ ਪਿਆਰ ਕਰਨ ਵਾਲੇ ਫਰੀਸੀਆਂ ਨੇ ਇਹ ਸੁਣਿਆ ਤਾਂ ਉਨ੍ਹਾਂ ਨੇ ਯਿਸੂ ਦਾ ਮਜਾਕ ਉਡਾਇਆ।
IRVPA {ਯਿਸੂ ਦੇ ਕੁਝ ਉਪਦੇਸ਼} PS ਫ਼ਰੀਸੀ ਜੋ ਲਾਲਚੀ ਸਨ ਇਹ ਗੱਲਾਂ ਸੁਣ ਕੇ ਉਸ ਨੂੰ ਮਖ਼ੌਲ ਕਰਨ ਲੱਗੇ।