Versions
PAV ਉਸ ਨੇ ਉਨ੍ਹਾਂ ਨੂੰ ਆਖਿਆ ਕਿ ਤੁਸੀਂ ਉਹੋ ਹੋ ਜਿਹੜੇ ਮਨੁੱਖਾਂ ਦੇ ਅੱਗੇ ਆਪਣੇ ਆਪ ਨੂੰ ਧਰਮੀ ਠਹਿਰਾਉਂਦੇ ਹੋ ਪਰ ਪਰਮੇਸ਼ੁਰ ਤੁਹਾਡੇ ਦਿਲਾਂ ਨੂੰ ਜਾਣਦਾ ਹੈ ਕਿਉਂਕਿ ਜੋ ਮਨੁੱਖਾਂ ਦੇ ਲੇਖੇ ਉੱਤਮ ਹੈ ਸੋ ਪਰਮੇਸ਼ੁਰ ਦੀ ਦਰਗਾਹੇ ਘਿਣਾਉਣਾ ਹੈ
ERVPA ਯਿਸੂ ਨੇ ਉਨ੍ਹਾਂ ਨੂੰ ਕਿਹਾ, “ਤੁਸੀਂ ਲੋਕਾਂ ਸਾਮ੍ਹਣੇ ਆਪਣੇ-ਆਪ ਨੂੰ ਬਡ਼ਾ ਚੰਗਾ ਕਰਕੇ ਵਿਖਾਉਂਦੇ ਹੋ, ਪਰ ਪ੍ਰਭੂ ਤੁਹਾਡੇ ਦਿਲਾਂ ਦੀਆਂ ਜਾਣਦਾ ਹੈ। ਜਿਸ ਕਾਸੇ ਨੂੰ ਵੀ ਲੋਕ ਮੁੱਲਵਾਨ ਸਮਝਦੇ ਹਨ, ਪਰਮੇਸ਼ੁਰ ਲਈ ਉਸਦੀ ਕੋਈ ਕੀਮਤ ਨਹੀਂ।”
IRVPA ਯਿਸੂ ਨੇ ਉਨ੍ਹਾਂ ਨੂੰ ਆਖਿਆ ਕਿ ਤੁਸੀਂ ਉਹੋ ਹੋ ਜਿਹੜੇ ਮਨੁੱਖਾਂ ਅੱਗੇ ਆਪਣੇ ਆਪ ਨੂੰ ਧਰਮੀ ਠਹਿਰਾਉਂਦੇ ਹੋ ਪਰ ਪਰਮੇਸ਼ੁਰ ਤੁਹਾਡੇ ਦਿਲਾਂ ਨੂੰ ਜਾਣਦਾ ਹੈ ਕਿਉਂਕਿ ਜੋ ਮਨੁੱਖਾਂ ਦੀ ਨਜ਼ਰ ਵਿੱਚ ਉੱਤਮ ਹੈ ਸੋ ਪਰਮੇਸ਼ੁਰ ਦੀ ਨਜ਼ਰ ਵਿੱਚ ਘਿਣਾਉਣੀ ਹੈ।