Bible Versions
Bible Books

Luke 16:18 (NLV) New Life Verson

Versions

PAV   ਹਰੇਕ ਜੋ ਆਪਣੀ ਤੀਵੀਂ ਨੂੰ ਤਿਆਗ ਕੇ ਦੂਈ ਨੂੰ ਵਿਆਹੇ ਸੋ ਜ਼ਨਾਹ ਕਰਦਾ ਹੈ ਅਤੇ ਜਿਹੜਾ ਖਸਮ ਦੀ ਤਿਆਗੀ ਹੋਈ ਤੀਵੀਂ ਨੂੰ ਵਿਆਹੇ ਉਹ ਜ਼ਨਾਹ ਕਰਦਾ ਹੈ।।
ERVPA   “ਕੋਈ ਵੀ ਜੋ ਆਪਣੀ ਔਰਤ ਨੂੰ ਤਲਾਕ ਦਿੰਦਾ ਹੈ ਅਤੇ ਦੂਜੀ ਔਰਤ ਨਾਲ ਵਿਆਹ ਕਰਦਾ ਹੈ ਉਹ ਇੱਕ ਬਦਕਾਰ ਹੈ। ਇਸੇ ਤਰ੍ਹਾਂ ਹੀ ਉਹ ਆਦਮੀ ਜੋ ਤਲਾਕ ਦਿੱਤੀ ਹੋਈ ਔਰਤ ਨਾਲ ਵਿਆਹ ਕਰਦਾ ਹੈ ਉਹ ਵੀ ਇੱਕ ਬਦਕਾਰ ਹੈ।”
IRVPA   ਹਰੇਕ ਜੋ ਆਪਣੀ ਪਤਨੀ ਨੂੰ ਤਿਆਗ ਕੇ ਦੂਜੀ ਨਾਲ ਵਿਆਹ ਕਰੇ ਸੋ ਵਿਭਚਾਰ ਕਰਦਾ ਹੈ ਅਤੇ ਜਿਹੜਾ ਪਤੀ ਦੀ ਤਿਆਗੀ ਹੋਈ ਔਰਤ ਨੂੰ ਵਿਆਹੇ ਉਹ ਵੀ ਵਿਭਚਾਰ ਕਰਦਾ ਹੈ। PS
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us