Bible Versions
Bible Books

Luke 16:19 (NLV) New Life Verson

Versions

PAV   ਇੱਕ ਧਨਵਾਨ ਮਨੁੱਖ ਸੀ ਜੋ ਬੈਂਗਣੀ ਅਰ ਬਰੀਕ ਕੱਪੜਾ ਪਹਿਨਦਾ ਅਤੇ ਨਿੱਤ ਭੋਗ ਬਿਲਾਸ ਕਰਦਾ ਅਤੇ ਸ਼ਾਨ ਨਾਲ ਰਹਿੰਦਾ ਸੀ
ERVPA   ਯਿਸੂ ਨੇ ਆਖਿਆ, “ਇੱਕ ਅਮੀਰ ਆਦਮੀ ਸੀ। ਉਹ ਮਹੀਨ ਕੀਮਤੀ ਵਸਤਰ ਪਹਿਨਦਾ ਅਤੇ ਹਰ ਰੋਜ਼ ਐਸ਼ ਪ੍ਰਸਤੀ ਦੀ ਜਿੰਦਗੀ ਜਿਉਂਦਾ ਸੀ।
IRVPA   {ਧਨੀ ਅਤੇ ਲਾਜ਼ਰ} PS ਇੱਕ ਧਨਵਾਨ ਆਦਮੀ ਸੀ ਜੋ ਬੈਂਗਣੀ ਅਤੇ ਮਲਮਲ ਕੱਪੜਾ ਪਹਿਨਦਾ ਅਤੇ ਸਦਾ ਭੋਗ ਬਿਲਾਸ ਕਰਦਾ ਅਤੇ ਸ਼ਾਨ ਨਾਲ ਰਹਿੰਦਾ ਸੀ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us