Bible Versions
Bible Books

Luke 16:7 (NLV) New Life Verson

Versions

PAV   ਫੇਰ ਦੂਏ ਨੇ ਕਿਹਾ, ਤੈਂ ਕਿੰਨਾ ਦੇਣਾ ਹੈ? ਓਸ ਆਖਿਆ, ਸੌ ਮਾਣੀ ਕਣਕ। ਓਨ ਉਸ ਨੂੰ ਆਖਿਆ ਭਈ ਆਪਣੀ ਬਹੀ ਲੈ ਕੇ ਅੱਸੀ ਲਿਖ
ERVPA   ਤਾਂ ਮੁਖਤਿਆਰ ਨੇ ਦੂਸਰੇ ਆਦਮੀ ਨੂੰ ਸਦਿਆ, ‘ਤੂੰ ਮੇਰੇ ਮਾਲਕ ਦੇ ਕਿੰਨੇ ਦੇਣੇ ਹਨ? ਉਸ ਮਨੁੱਖ ਨੇ ਜਵਾਬ ਦਿੱਤਾ, ‘ਮੈਂ ਉਸਨੂੰ ਕਣਕ ਦੇ ਸਠ ਹਜ਼ਾਰ ਪੌਂਡ ਦੇਣਦਾਰ ਹਾਂ, ਮੁਖਤਿਆਰ ਨੇ ਉਸਨੂੰ ਆਖਿਆ, ‘ਆਪਣੀ ਵਹੀ ਲੈ ਅਤੇ ਛੇਤੀ ਬੈਠ ਕੇ ਪੰਜਾਹ ਹਜ਼ਾਰ ਪੌਂਡ ਲਿਖ ਦੇ।’
IRVPA   ਫਿਰ ਦੂਜੇ ਨੂੰ ਪੁੱਛਿਆ, ਤੂੰ ਕਿੰਨ੍ਹਾਂ ਦੇਣਾ ਹੈ? ਉਸ ਨੇ ਆਖਿਆ, ਸੌ ਮਣ ਕਣਕ। ਉਸ ਨੇ ਉਸ ਨੂੰ ਆਖਿਆ ਜੋ ਆਪਣਾ ਖਾਤਾ ਲੈ ਅਤੇ ਅੱਸੀ ਮਣ ਲਿਖ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us