Versions
PAV ਪਰਮਧਾਮ ਵਿੱਚ ਪਰਮੇਸ਼ੁਰ ਦੀ ਵਡਿਆਈ, ਅਤੇ ਧਰਤੀ ਉੱਤੇ ਸ਼ਾਂਤੀ ਉਨ੍ਹਾਂ ਲੋਕਾਂ ਵਿੱਚ ਜਿਨ੍ਹਾਂ ਨਾਲ ਉਹ ਪਰਸਿੰਨ ਹੈ।।
ERVPA “ਸਵਰਗ ਵਿੱਚ ਪਰਮੇਸ਼ੁਰ ਦੀ ਉਸਤਤਿ ਹੋਵੇ, ਅਤੇ ਧਰਤੀ ਉੱਤੇ ਉਨ੍ਹਾਂ ਲੋਕਾਂ ਨੂੰ ਸ਼ਾਂਤੀ ਜਿਨ੍ਹਾਂ ਤੋਂ ਉਹ ਪ੍ਰਸੰਨ ਹੈ।”
IRVPA ਸਵਰਗ ਵਿੱਚ ਪਰਮੇਸ਼ੁਰ ਦੀ ਵਡਿਆਈ, ਅਤੇ ਧਰਤੀ ਤੇ ਉਨ੍ਹਾਂ ਲੋਕਾਂ ਵਿੱਚ ਸ਼ਾਂਤੀ ਜਿਨ੍ਹਾਂ ਨਾਲ ਉਹ ਖੁਸ਼ ਹੈ।