Versions
PAV ਤਦ ਉਨ੍ਹਾਂ ਛੇਤੀ ਨਾਲ ਆਣ ਕੇ ਮਰਿਯਮ ਅਤੇ ਯੂਸੁਫ਼ ਨੂੰ ਅਤੇ ਉਸ ਬਾਲਕ ਨੂੰ ਖੁਰਲੀ ਵਿੱਚ ਪਿਆ ਡਿੱਠਾ
ERVPA ਉਹ ਛੇਤੀ ਹੀ ਚਲੇ ਗਏ ਅਤੇ ਉਥੇ ਉਨ੍ਹਾਂ ਨੇ ਯੂਸੁਫ਼ ਅਤੇ ਮਰਿਯਮ ਨੂੰ ਵੇਖਿਆ ਅਤੇ ਬਾਲਕ ਨੂੰ ਖੁਰਲੀ ਵਿੱਚ ਪਿਆ ਹੋਇਆ ਵੇਖਿਆ।
IRVPA ਤਦ ਉਨ੍ਹਾਂ ਨੇ ਛੇਤੀ ਨਾਲ ਆ ਕੇ ਮਰਿਯਮ ਅਤੇ ਯੂਸੁਫ਼ ਨੂੰ ਅਤੇ ਉਸ ਬਾਲਕ ਨੂੰ ਖੁਰਲੀ ਵਿੱਚ ਪਿਆ ਵੇਖਿਆ।