Versions
PAV ਜਾਂ ਅੱਠ ਦਿਨ ਪੂਰੇ ਹੋਏ ਕਿ ਉਹ ਦੀਆਂ ਸੁੰਨਤਾਂ ਹੋਣ ਤਾਂ ਉਹ ਦਾ ਨਾਮ ਯਿਸੂ ਰੱਖਿਆ ਗਿਆ ਜੋ ਉਹ ਦੇ ਕੁਖ ਵਿੱਚ ਪੈਣ ਤੋਂ ਅੱਗੇ ਦੂਤ ਨੇ ਰੱਖਿਆ ਸੀ।।
ERVPA ਜਦੋਂ ਬਾਲਕ ਅਠਾਂ ਦਿਨਾਂ ਦਾ ਹੋਇਆ, ਤਾਂ ਉਸਦੀ ਸੁੰਨਤ ਹੋਈ ਅਤੇ ਉਸਦਾ ਨਾਮ ਯਿਸੂ ਰੱਖਿਆ ਗਿਆ। ਇਹ ਨਾਮ ਬਾਲਕ ਦੇ ਮਰਿਯਮ ਦੀ ਕੁਖ ਚੋਂ ਪੈਦਾ ਹੋਣ ਤੋਂ ਪਹਿਲਾਂ ਹੀ ਇੱਕ ਦੂਤ ਨੇ ਰੱਖਿਆ ਸੀ।
IRVPA {ਯਿਸੂ ਦਾ ਨਾਮ ਰੱਖਣਾ} PS ਜਦ ਅੱਠ ਦਿਨ ਪੂਰੇ ਹੋਏ, ਕਿ ਉਸ ਦੀ ਸੁੰਨਤ ਹੋਵੇ ਤਦ ਉਸ ਦਾ ਨਾਮ ਯਿਸੂ ਰੱਖਿਆ ਗਿਆ, ਜੋ ਮਰਿਯਮ ਦੇ ਗਰਭ ਵਿੱਚ ਆਉਣ ਤੋਂ ਪਹਿਲਾਂ ਦੂਤ ਨੇ ਰੱਖਿਆ ਸੀ। PS