Versions
PAV ਯਿਸੂ ਨੇ ਉਹ ਨੂੰ ਉੱਤਰ ਦਿੱਤਾ ਕਿ ਲਿਖਿਆ ਹੈ ਭਈ ਇਨਸਾਨ ਨਿਰੀ ਰੋਟੀ ਨਾਲ ਹੀ ਜੀਉਂਦਾ ਨਹੀਂ ਰਹੇਗਾ
ERVPA ਯਿਸੂ ਨੇ ਜਵਾਬ ਦਿੱਤਾ, “ਇਹ ਲਿਖਿਆ ਗਿਆ ਹੈ ਕਿ: ‘ਇਹ ਸਿਰਫ਼ ਰੋਟੀ ਹੀ ਨਹੀਂ ਜੋ ਮਨੁੱਖ ਨੂੰ ਜਿਉਂਦਾ ਰੱਖਦੀ ਹੈ।”‘ਬਿਵਸਥਾ 8:3
IRVPA ਯਿਸੂ ਨੇ ਉਸ ਨੂੰ ਉੱਤਰ ਦਿੱਤਾ ਕਿ ਲਿਖਿਆ ਹੈ ਕਿ ਮਨੁੱਖ ਸਿਰਫ਼ ਰੋਟੀ ਨਾਲ ਹੀ ਜੀਉਂਦਾ ਨਹੀਂ ਰਹੇਗਾ।