Versions
PAV ਅਰ ਵੇਖੋ, ਲੋਕ ਇੱਕ ਮਨੁੱਖ ਨੂੰ ਜਿਹੜਾ ਅਧਰੰਗੀ ਸੀ ਮੰਜੇ ਉੱਤੇ ਲਿਆਏ ਅਤੇ ਚਾਹਿਆ ਜੋ ਉਹ ਨੂੰ ਅੰਦਰ ਲੈ ਜਾਕੇ ਉਹ ਦੇ ਅੱਗੇ ਰੱਖਣ
ERVPA ਉਥੇ ਇੱਕ ਮਨੁੱਖ ਸੀ ਜਿਸਨੂੰ ਅਧਰੰਗ ਹੋਇਆ ਸੀ। ਕੁਝ ਲੋਕ ਉਸਨੂੰ ਮੰਜੀ ਤੇ ਚੁੱਕ ਕੇ ਲਿਆਏ। ਉਹ ਆਦਮੀ ਚਾਹੁੰਦੇ ਸਨ ਕਿ ਉਹ ਇਸ ਅਧਰੰਗੀ ਨੂੰ ਅੰਦਰ ਲੈਜਾਕੇ ਯਿਸੂ ਦੇ ਸਾਮ੍ਹਣੇ ਰੱਖਣ।
IRVPA ਉਸ ਸਮੇਂ ਕਈ ਲੋਕ ਇੱਕ ਮਨੁੱਖ ਨੂੰ ਜਿਹੜਾ ਅਧਰੰਗੀ ਸੀ, ਮੰਜੀ ਉੱਤੇ ਲਿਆਏ ਅਤੇ ਚਾਹਿਆ ਜੋ ਉਸ ਨੂੰ ਅੰਦਰ ਲੈ ਜਾ ਕੇ ਯਿਸੂ ਦੇ ਅੱਗੇ ਰੱਖਣ।