Versions
PAV ਇਹ ਦੇ ਪਿੱਛੋਂ ਉਹ ਬਾਹਰ ਗਿਆ ਅਰ ਲੇਵੀ ਨਾਉਂ ਦੇ ਇੱਕ ਮਸੂਲੀਏ ਨੂੰ ਮਸੂਲ ਦੀ ਚੌਂਕੀ ਉੱਤੇ ਬੈਠੇ ਵੇਖਿਆ ਅਤੇ ਉਹ ਨੂੰ ਆਖਿਆ ਕਿ ਮੇਰੇ ਪਿੱਛੇ ਹੋ ਤੁਰ
ERVPA ਇਸਤੋਂ ਬਾਦ ਯਿਸੂ ਬਾਹਰ ਗਿਆ ਉਸਨੇ ਇੱਕ ਮਸੂਲੀਏ ਲੇਵੀ ਨੂੰ ਮਸੂਲ ਦੀ ਚੌਕੀਂ ਤੇ ਬੈਠੇ ਵੇਖਿਆ। ਯਿਸੂ ਨੇ ਉਸਨੂੰ ਕਿਹਾ, “ਮੇਰੇ ਪਿਛੇ ਹੋ ਤੁਰ!”
IRVPA {ਲੇਵੀ ਨੂੰ ਬੁਲਾਉਣਾ} (ਮੱਤੀ 9:9-13; ਮਰਕੁਸ 2:13-17) PS ਇਸ ਤੋਂ ਬਾਅਦ ਉਹ ਬਾਹਰ ਗਿਆ ਅਤੇ ਲੇਵੀ ਨਾਮ ਦੇ ਇੱਕ ਚੂੰਗੀ ਲੈਣ ਵਾਲੇ ਨੂੰ ਚੂੰਗੀ ਦੀ ਚੌਂਕੀ ਉੱਤੇ ਬੈਠੇ ਵੇਖਿਆ ਅਤੇ ਉਸ ਨੂੰ ਆਖਿਆ ਕਿ ਮੇਰੇ ਪਿੱਛੇ ਹੋ ਤੁਰ।