Versions
PAV ਜਾਂ ਉਹ ਬਚਨ ਕਰ ਹਟਿਆ ਤਾਂ ਸ਼ਮਊਨ ਨੂੰ ਕਿਹਾ ਭਈ ਡੂੰਘੇ ਪਾਣੀ ਵਿੱਚ ਲੈ ਚੱਲੋ ਅਤੇ ਸ਼ਿਕਾਰ ਲਈ ਆਪਣੇ ਜਾਲ ਪਾਓ
ERVPA ਜਦੋਂ ਉਹ ਬੋਲ ਹਟਿਆ, ਉਸਨੇ ਸ਼ਮਊਨ ਨੂੰ ਕਿਹਾ, “ਡੂੰਘੇ ਪਾਣੀਆਂ ਵਿੱਚ ਜਾਓ ਅਤੇ ਮਛੀਆਂ ਲਈ ਆਪਣੇ ਜਾਲ ਪਾਣੀ ਵਿੱਚ ਸੁੱਟੋ।”
IRVPA ਜਦ ਉਹ ਉਪਦੇਸ਼ ਦੇ ਚੁੱਕਿਆ ਤਾਂ ਸ਼ਮਊਨ ਨੂੰ ਕਿਹਾ ਕਿ ਡੂੰਘੇ ਪਾਣੀ ਵਿੱਚ ਲੈ ਚੱਲੋ ਅਤੇ ਮੱਛੀਆਂ ਫੜਣ ਲਈ ਆਪਣੇ ਜਾਲ਼ ਪਾਓ।