Versions
PAV ਅਤੇ ਉਹ ਉਨ੍ਹਾਂ ਨਾਲ ਉਤਰ ਕੇ ਪੱਧਰੇ ਖੜਾ ਹੋਇਆ, ਨਾਲੇ ਉਹ ਦੇ ਚੇਲਿਆਂ ਦੀ ਵੱਡੀ ਮੰਡਲੀ ਅਰ ਲੋਕਾਂ ਦੀ ਵੱਡੀ ਭੀੜ ਜਿਹੜੇ ਸਾਰੇ ਯਹੂਦਿਯਾ ਅਤੇ ਯਰੂਸ਼ਲਮ ਅਤੇ ਸੂਰ ਅਰ ਸੈਦਾ ਦੇ ਸਮੁੰਦਰ ਦੇ ਕੰਢਿਓਂ ਉਹ ਦੀ ਸੁਣਨ ਲਈ ਅਰ ਆਪਣਿਆਂ ਰੋਗਾਂ ਤੋਂ ਚੰਗੇ ਹੋਣ ਲਈ ਆਏ ਸਨ
ERVPA ਯਿਸੂ ਅਤੇ ਰਸੂਲ ਪਹਾਡ਼ ਤੋਂ ਉਤਰ ਕੇ ਇੱਕ ਪਧਰੀ ਜਗ੍ਹਾ ਤੇ ਆਕੇ ਖਲੋਤੇ। ਲੋਕਾਂ ਦਾ ਇੱਕ ਬਹੁਤ ਵੱਡਾ ਸਮੂਹ ਉਥੇ ਇਕੱਠਾ ਹੋਇਆ ਸੀ ਜੋ ਕਿ ਸਾਰੇ ਯਹੂਦਿਯਾ, ਯਰੂਸ਼ਲਮ, ਸੂਰ ਅਤੇ ਸੈਦਾ ਦੇ ਸਮੁੰਦਰ ਕੰਢੇ ਦੇ ਸ਼ਹਿਰਾਂ ਤੋਂ ਆਏ ਸਨ।
IRVPA {ਸਿਖਾਉਣਾ ਅਤੇ ਚੰਗਾ ਕਰਨਾ} (ਮੱਤੀ 4:23-25) PS ਅਤੇ ਉਹ ਉਨ੍ਹਾਂ ਨਾਲ ਉਤਰ ਕੇ ਪੱਧਰੇ ਥਾਂ ਖੜ੍ਹਾ ਹੋਇਆ, ਉਸ ਦੇ ਨਾਲ ਚੇਲਿਆਂ ਦੀ ਵੱਡੀ ਮੰਡਲੀ ਅਤੇ ਲੋਕਾਂ ਦੀ ਵੱਡੀ ਭੀੜ ਜਿਹੜੇ ਸਾਰੇ ਯਹੂਦਿਯਾ, ਯਰੂਸ਼ਲਮ, ਸੂਰ ਅਤੇ ਸੈਦਾ ਦੇ ਸਮੁੰਦਰ ਦੇ ਕੰਢਿਓਂ ਉਸ ਦੀ ਸੁਣਨ ਲਈ ਅਤੇ ਆਪਣਿਆਂ ਰੋਗਾਂ ਤੋਂ ਚੰਗੇ ਹੋਣ ਲਈ ਆਏ ਸਨ।