Versions
PAV ਹਾਇ ਤੁਹਾਨੂੰ ਜਿਹੜੇ ਹੁਣ ਰੱਜੇ ਹੋਏ ਹੋ ਕਿਉਂ ਜੋ ਤੁਸੀਂ ਭੁੱਖੇ ਹੋਵੋਗੇ। ਹਾਇ ਤੁਹਾਨੂੰ ਜਿਹੜੇ ਹੁਣ ਹੱਸਦੇ ਹੋ ਕਿਉਂ ਜੋ ਤੁਸੀਂ ਸੋਗ ਕਰੋਗੇ ਅਤੇ ਰੋਵੋਗੇ।
ERVPA ਤੁਹਾਡੇ ਤੇ ਲਾਹਨਤ, ਜਿਹਡ਼ੇ ਹੁਣ ਰੱਜੇ ਹੋਏ ਹੋ ਮਗਰੋਂ ਤੁਸੀਂ ਭੁਖੇ ਰਹੋਂਗੇ। ਤੁਹਾਡਾ ਬੁਰਾ ਹੋਵੇਗਾ ਜੋ ਹੁਣ ਹੱਸ ਰਹੇ ਹੋ, ਮਗਰੋਂ ਤੁਸੀਂ ਕੁਰਲਾਉਂਗੇ ਅਤੇ ਅਫ਼ਸੋਸ ਕਰੋਂਗੇ।
IRVPA ਹਾਏ ਤੁਹਾਡੇ ਉੱਤੇ ਜਿਹੜੇ ਹੁਣ ਰੱਜੇ ਹੋਏ ਹੋ
ਕਿਉਂ ਜੋ ਤੁਸੀਂ ਭੁੱਖੇ ਹੋਵੋਗੇ।
ਹਾਏ ਤੁਹਾਡੇ ਉੱਤੇ ਜਿਹੜੇ ਹੁਣ ਹੱਸਦੇ ਹੋ
ਕਿਉਂ ਜੋ ਤੁਸੀਂ ਸੋਗ ਕਰੋਗੇ ਅਤੇ ਰੋਵੋਗੇ।