Bible Versions
Bible Books

Luke 9:12 (NLV) New Life Verson

Versions

PAV   ਜਾਂ ਦਿਨ ਢਲਣ ਲੱਗਾ ਤਾਂ ਉਨ੍ਹਾਂ ਬਾਰਾਂ ਨੇ ਕੋਲ ਆਣ ਕੇ ਉਹ ਨੂੰ ਆਖਿਆ ਕਿ ਭੀੜ ਨੂੰ ਵਿਦਿਆ ਕਰ ਜੋ ਓਹ ਆਲੇ ਦੁਆਲੇ ਦਿਆਂ ਪਿੰਡਾਂ ਅਤੇ ਗਰਾਵਾਂ ਵਿੱਚ ਜਾ ਕੇ ਰਾਤ ਕੱਟਣ ਅਤੇ ਕੁਝ ਲੈ ਕੇ ਖਾਣ ਕਿਉਂ ਜੋ ਅਸੀਂ ਐੱਥੇ ਉਜਾੜ ਥਾਂ ਵਿੱਚ ਹਾਂ
ERVPA   ਦੁਪਿਹਰ ਤੋਂ ਬਾਅਦ, ਬਾਰ੍ਹਾਂ ਰਸੂਲ ਯਿਸੂ ਕੋਲ ਆਏ ਅਤੇ ਆਖਣ ਲੱਗੇ, “ਮਿਹਰਬਾਨੀ ਕਰਕੇ ਭੀਡ਼ ਨੂੰ ਜਾਣ ਲਈ ਕਹੋ ਤਾਂ ਜੋ ਉਹ ਨੇਡ਼ੇ ਦੇ ਪਿੰਡਾਂ, ਖੇਤਾਂ ਵਿੱਚ ਜਾਕੇ ਕੁਝ ਖਾਣ ਲਈ ਲਭ ਸਕਣ ਕਿਉਂ ਜੋ ਅਸੀਂ ਇਥੇ ਦੂਰ ਬੀਆਵਾਨ ਵਿੱਚ ਹਾਂ।”
IRVPA   ਜਦ ਦਿਨ ਢੱਲ਼ਣ ਲੱਗਾ ਤਾਂ ਉਨ੍ਹਾਂ ਬਾਰਾਂ ਨੇ ਕੋਲ ਆਣ ਕੇ ਉਸ ਨੂੰ ਆਖਿਆ ਕਿ ਭੀੜ ਨੂੰ ਵਿਦਾ ਕਰ ਜੋ ਉਹ ਆਲੇ-ਦੁਆਲੇ ਦਿਆਂ ਪਿੰਡਾਂ ਅਤੇ ਰਹਿਣ ਬਸੇਰਿਆਂ ਵਿੱਚ ਜਾ ਕੇ ਰਾਤ ਕੱਟਣ ਅਤੇ ਕੁਝ ਲੈ ਕੇ ਖਾਣ ਕਿਉਂ ਜੋ ਅਸੀਂ ਐਥੇ ਉਜਾੜ ਥਾਂ ਵਿੱਚ ਹਾਂ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us