Versions
PAV ਪਰ ਉਸ ਨੇ ਉਨ੍ਹਾਂ ਨੂੰ ਆਖਿਆ, ਤੁਸੀਂ ਹੀ ਉਨ੍ਹਾਂ ਨੂੰ ਖਾਣ ਲਈ ਦਿਓ। ਓਹ ਬੋਲੇ, ਸਾਡੇ ਕੋਲ ਪੰਜ ਰੋਟੀਆਂ ਅਤੇ ਦੋ ਮੱਛੀਆਂ ਤੋਂ ਬਿਨਾ ਹੋਰ ਕੁਝ ਨਹੀਂ ਯਾ ਅਸੀਂ ਜਾ ਕੇ ਇਨ੍ਹਾਂ ਸਭਨਾਂ ਲੋਕਾਂ ਦੇ ਲਈ ਭੋਜਨ ਮੁੱਲ ਲਿਆਈਏ ਕਿਉਂਕਿ ਓਹ ਪੰਜ ਕੁ ਹਜ਼ਾਰ ਮਰਦ ਸਨ
ERVPA ਪਰ ਯਿਸੂ ਨੇ ਰਸੂਲਾਂ ਨੂੰ ਆਖਿਆ, “ਤੁਸੀਂ ਉਨ੍ਹਾਂ ਦੇ ਖਾਣ ਦਾ ਕੁਝ ਪ੍ਰਬੰਧ ਕਰੋ! ਰਸੂਲਾਂ ਨੇ ਆਖਿਆ, “ਸਾਡੇ ਕੋਲ ਪੰਜ ਰੋਟੀਆਂ ਅਤੇ ਦੋ ਮਛੀਆਂ ਤੋਂ ਵਧ ਕੁਝ ਨਹੀਂ ਹੈ। ਸਾਨੂੰ ਆਸ ਹੈ ਕਿ ਤੁਸੀਂ ਨਹੀਂ ਚਾਹੋਂਗੇ ਕਿ ਅਸੀਂ ਜਾਈਏ ਅਤੇ ਇਨ੍ਹਾਂ ਸਾਰੇ ਲੋਕਾਂ ਲਈ ਭੋਜਨ ਲਿਆਈਏ?”
IRVPA ਪਰ ਯਿਸੂ ਨੇ ਉਨ੍ਹਾਂ ਨੂੰ ਆਖਿਆ, ਤੁਸੀਂ ਹੀ ਉਨ੍ਹਾਂ ਨੂੰ ਖਾਣ ਲਈ ਦਿਓ। ਉਹ ਬੋਲੇ, ਸਾਡੇ ਕੋਲ ਪੰਜ ਰੋਟੀਆਂ ਅਤੇ ਦੋ ਮੱਛੀਆਂ ਤੋਂ ਬਿਨ੍ਹਾਂ ਹੋਰ ਕੁਝ ਨਹੀਂ ਹੈ। ਇਹ ਹੋ ਸਕਦਾ ਜੋ ਅਸੀਂ ਜਾ ਕੇ ਇਨ੍ਹਾਂ ਸਭ ਲੋਕਾਂ ਦੇ ਲਈ ਭੋਜਨ ਮੁੱਲ ਲਿਆਈਏ। ਕਿਉਂਕਿ ਉਹ ਪੰਜ ਕੁ ਹਜ਼ਾਰ ਮਰਦ ਸਨ।