Versions
PAV ਫੇਰ ਅਜਿਹਾ ਹੋਇਆ ਕਿ ਜਾਂ ਉਹ ਨਿਰਾਲੇ ਵਿੱਚ ਪ੍ਰਾਰਥਨਾ ਕਰਦਾ ਸੀ ਤਾਂ ਚੇਲੇ ਉਹ ਦੇ ਨਾਲ ਸਨ ਅਰ ਉਸ ਨੇ ਇਹ ਕਹਿ ਕੇ ਉਨ੍ਹਾਂ ਨੂੰ ਪੁੱਛਿਆ ਭਈ ਲੋਕ ਕੀ ਕਹਿੰਦੇ ਹਨ ਜੋ ਮੈਂ ਕੌਣ ਹਾਂ?
ERVPA ਇੱਕ ਵਾਰ ਜਦੋਂ ਯਿਸੂ ਇੱਕਲਿਆਂ ਪ੍ਰਾਰਥਨਾ ਕਰ ਰਿਹਾ ਸੀ ਤਾਂ ਉਸਦੇ ਚੇਲੇ ਉਸ ਕੋਲ ਆਏ। ਯਿਸੂ ਨੇ ਉਨ੍ਹਾਂ ਨੂੰ ਪੁੱਛਿਆ, “ਲੋਕ ਕੀ ਕਹਿੰਦੇ ਹਨ ਕਿ ਮੈਂ ਕੌਣ ਹਾਂ?”
IRVPA ਫੇਰ ਇਸ ਪ੍ਰਕਾਰ ਹੋਇਆ ਕਿ ਜਦ ਯਿਸੂ ਇਕਾਂਤ ਵਿੱਚ ਆਪਣੇ ਚੇਲਿਆਂ ਨਾਲ ਪ੍ਰਾਰਥਨਾ ਕਰਦਾ ਸੀ। ਉਸ ਨੇ ਇਹ ਗੱਲ ਉਹਨਾਂ ਤੋਂ ਪੁੱਛੀ ਕਿ ਲੋਕ ਕੀ ਕਹਿੰਦੇ ਹਨ ਜੋ ਮੈਂ ਕੌਣ ਹਾਂ?