Versions
PAV ਕਿਉਂਕਿ ਜਿਹੜਾ ਆਪਣੀ ਜਾਨ ਬਚਾਉਣੀ ਚਾਹੇ ਉਹ ਉਸ ਨੂੰ ਗੁਵਾਵੇਗਾ ਪਰ ਜਿਹੜਾ ਮੇਰੇ ਲਈ ਆਪਣੀ ਜਾਨ ਗੁਆਵੇ ਉਹ ਉਸ ਨੂੰ ਬਚਾਵੇਗਾ
ERVPA ਕਿਉਂਕਿ ਜਿਹਡ਼ਾ ਵੀ ਆਪਣੀ ਜਾਨ ਬਚਾਉਣੀ ਚਾਹੁੰਦਾ ਹੈ, ਉਹ ਉਸਨੂੰ ਗੁਆ ਲਵੇਗਾ ਪਰ ਜੋ ਕੋਈ ਆਪਣਾ ਜੀਵਨ ਮੇਰੇ ਲਈ ਬਲੀਦਾਨ ਕਰੇਗਾ ਉਹ ਉਸਨੂੰ ਬਚਾ ਲਵੇਗਾ।
IRVPA ਕਿਉਂਕਿ ਜਿਹੜਾ ਆਪਣੀ ਜਾਨ ਬਚਾਉਣੀ ਚਾਹੇ ਉਹ ਉਸ ਨੂੰ ਗੁਆਵੇਗਾ ਪਰ ਜਿਹੜਾ ਮੇਰੇ ਲਈ ਆਪਣੀ ਜਾਨ ਗੁਆਵੇ ਉਹ ਉਸ ਨੂੰ ਬਚਾਵੇਗਾ।