Versions
PAV ਜੋ ਕੋਈ ਮੈਥੋਂ ਅਤੇ ਮੇਰਿਆਂ ਬਚਨਾਂ ਤੋਂ ਸ਼ਰਮਾਏਗਾ ਮਨੁੱਖ ਦਾ ਪੁੱਤ੍ਰ ਵੀ ਉਸ ਤੋਂ ਸ਼ਰਮਾਏਗਾ ਜਿਸ ਵੇਲੇ ਆਪਣੇ ਅਤੇ ਪਿਤਾ ਦੇ ਅਤੇ ਪਵਿੱਤ੍ਰ ਦੂਤਾਂ ਦੇ ਤੇਜ ਨਾਲ ਆਵੇਗਾ
ERVPA ਜੇਕਰ ਕੋਈ ਮੈਥੋਂ ਅਤੇ ਮੇਰੇ ਬਚਨਾਂ ਤੋਂ ਸ਼ਰਮਿੰਦਾ ਹੈ ਤਾਂ ਮਨੁੱਖ ਦਾ ਪੁੱਤਰ ਵੀ ਉਦੋਂ ਸ਼ਰਮਿੰਦਾ ਹੋਵੇਗਾ, ਜਦੋਂ ਉਹ ਆਪਣੀ ਮਹਿਮਾ ਅਤੇ ਆਪਣੇ ਪਿਤਾ ਦੀ ਮਹਿਮਾ ਅਤੇ ਪਵਿੱਤਰ ਦੂਤਾਂ ਦੀ ਮਹਿਮਾ ਨਾਲ ਆਵੇਗਾ।
IRVPA ਜੋ ਕੋਈ ਮੇਰੇ ਕੋਲੋਂ ਅਤੇ ਮੇਰਿਆਂ ਬਚਨਾਂ ਤੋਂ ਸ਼ਰਮਾਏਗਾ ਤਾਂ ਮਨੁੱਖ ਦਾ ਪੁੱਤਰ ਵੀ, ਜਿਸ ਵੇਲੇ ਆਪਣੇ ਅਤੇ ਪਿਤਾ ਦੇ ਅਤੇ ਪਵਿੱਤਰ ਦੂਤਾਂ ਦੀ ਮਹਿਮਾ ਨਾਲ ਆਵੇਗਾ ਤਾਂ ਉਸ ਤੋਂ ਸ਼ਰਮਾਏਗਾl