Versions
PAV ਅਰ ਉਹ ਦੇ ਪ੍ਰਾਰਥਨਾ ਕਰਦਿਆਂ ਉਹ ਦੇ ਮੂੰਹ ਦਾ ਰੂਪ ਹੋਰ ਹੀ ਹੋ ਗਿਆ ਅਤੇ ਉਹ ਦੀ ਪੁਸ਼ਾਕ ਚਿੱਟੀ ਅਤੇ ਚਮਕੀਲੀ ਹੋ ਗਈ
ERVPA ਜਦੋਂ ਉਹ ਪ੍ਰਾਰਥਨਾ ਕਰ ਰਿਹਾ ਸੀ ਤਾਂ ਉਸਦੇ ਮੂੰਹ ਦਾ ਰੰਗ ਰੂਪ ਬਦਲਣਾ ਸ਼ੁਰੂ ਹੋ ਗਿਆ। ਉਸਦੇ ਵਸਤਰ ਚਿਟ੍ਟੇ ਚਮਕੀਲੇ ਹੋ ਗਏ।
IRVPA ਅਤੇ ਉਸ ਦੇ ਪ੍ਰਾਰਥਨਾ ਕਰਦਿਆਂ ਉਸ ਦਾ ਚਿਹਰਾ ਬਦਲ ਗਿਆ ਅਤੇ ਉਸ ਦੀ ਪੁਸ਼ਾਕ ਚਿੱਟੀ ਅਤੇ ਚਮਕਣ ਲੱਗੀ।