Versions
PAV ਪਤਰਸ ਅਤੇ ਉਹ ਦੇ ਸਾਥੀ ਨੀਂਦਰ ਨਾਲ ਸੁਸਤ ਹੋਏ ਹੋਏ ਸਨ ਪਰ ਉਨ੍ਹਾਂ ਦੇ ਜਾਗਦਿਆਂ ਉਹ ਦੇ ਤੇਜ ਅਤੇ ਉਨ੍ਹਾਂ ਦੋਹਾਂ ਜਣਿਆਂ ਨੂੰ ਜਿਹੜੇ ਉਹ ਦੇ ਨਾਲ ਖੜੇ ਸਨ ਡਿੱਠਾ
ERVPA ਪਰ ਪਤਰਸ ਅਤੇ ਉਸਦੇ ਸਾਥੀ ਗਹਿਰੀ ਨੀਂਦ ਸੁਤ੍ਤੇ ਹੋਏ ਸਨ। ਪਰ ਜਦੋਂ ਉਹ ਜਾਗੇ ਉਨ੍ਹਾਂ ਨੇ ਯਿਸੂ ਦੀ ਮਹਿਮਾ ਵੇਖੀ ਅਤੇ ਉਸ ਨਾਲ ਦੋ ਹੋਰ ਆਦਮੀਆਂ ਨੂੰ ਖਢ਼ੇ ਵੇਖਿਆ।
IRVPA ਪਤਰਸ ਅਤੇ ਉਸ ਦੇ ਸਾਥੀ ਨੀਂਦਰ ਨਾਲ ਭਰੇ ਹੋਏ ਸਨ ਅਤੇ ਜਦ ਉਹ ਜਾਗੇ ਤਾਂ ਉਸ ਦੇ ਤੇਜ ਨੂੰ ਅਤੇ ਉਨ੍ਹਾਂ ਦੋਨਾਂ ਜਣਿਆਂ ਨੂੰ ਜਿਹੜੇ ਉਸ ਦੇ ਨਾਲ ਖੜੇ ਸਨ, ਵੇਖਿਆ।