Bible Versions
Bible Books

Luke 9:33 (NLV) New Life Verson

Versions

PAV   ਅਰ ਐਉਂ ਹੋਇਆ ਕਿ ਜਾਂ ਓਹ ਉਸ ਤੋਂ ਜੁਦੇ ਹੋਣ ਲੱਗੇ ਤਾਂ ਪਤਰਸ ਨੇ ਯਿਸੂ ਨੂੰ ਆਖਿਆ, ਸੁਆਮੀ ਜੀ ਸਾਡਾ ਐਥੇਂ ਹੋਣਾ ਚੰਗਾ ਹੈ ਸੋ ਅਸੀਂ ਤਿੰਨ ਡੇਰੇ ਬਣਾਈਏਂ, ਇੱਕ ਤੇਰੇ ਲਈ ਅਤੇ ਇੱਕ ਮੂਸਾ ਲਈ ਅਤੇ ਇੱਕ ਏਲੀਯਾਹ ਲਈ, ਪਰ ਉਹ ਨਹੀਂ ਸੀ ਜਾਣਦਾ ਭਈ ਕੀ ਕਹਿੰਦਾ ਹੈ
ERVPA   ਜਦੋਂ ਮੂਸਾ ਅਤੇ ਏਲੀਯਾਹ ਵਾਪਸ ਜਾ ਰਹੇ ਸਨ ਤਾਂ ਪਤਰਸ ਨੇ ਕਿਹਾ, “ਸੁਆਮੀ, ਸਾਡੇ ਲਈ ਇਥੇ ਰਹਿਣਾ ਚੰਗਾ ਹੈ। ਅਸੀਂ ਇਥੇ ਤਿੰਨ ਤੰਬੂ ਲਾਵਾਂਗੇ ਇੱਕ ਤੁਹਾਡੇ ਲਈ, ਇੱਕ ਮੂਸਾ ਲਈ ਅਤੇ ਇੱਕ ਏਲੀਯਾਹ ਵਾਸਤੇ।” ਪਰ ਪਤਰਸ ਨਹੀਂ ਜਾਣਦਾ ਸੀ ਕਿ ਉਹ ਕੀ ਆਖ ਰਿਹਾ ਹੈ।
IRVPA   ਅਤੇ ਇਹ ਹੋਇਆ ਕਿ ਜਦ ਉਹ ਉਸ ਦੇ ਕੋਲੋਂ ਜਾਣ ਲੱਗੇ ਤਾਂ ਪਤਰਸ ਨੇ ਯਿਸੂ ਨੂੰ ਆਖਿਆ, ਸੁਆਮੀ ਜੀ ਸਾਡਾ ਐਥੇ ਰਹਿਣਾ ਚੰਗਾ ਹੈ ਸੋ ਅਸੀਂ ਤਿੰਨ ਡੇਰੇ ਬਣਾਈਏ, ਇੱਕ ਤੁਹਾਡੇ ਲਈ, ਇੱਕ ਮੂਸਾ ਲਈ ਅਤੇ ਇੱਕ ਏਲੀਯਾਹ ਲਈ, ਪਰ ਉਹ ਨਹੀਂ ਸੀ ਜਾਣਦਾ ਜੋ ਕੀ ਕਹਿੰਦਾ ਹੈ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us