Bible Versions
Bible Books

Luke 9:36 (NLV) New Life Verson

Versions

PAV   ਅਤੇ ਇਹ ਅਵਾਜ਼ ਹੁੰਦੇ ਹੀ ਯਿਸੂ ਇਕੱਲਾ ਪਾਇਆ ਗਿਆ ਅਤੇ ਓਹ ਚੁੱਪ ਰਹੇ ਅਰ ਜਿਹੜੀਆਂ ਗੱਲਾਂ ਵੇਖੀਆਂ ਸਨ ਉਨ੍ਹਾਂ ਵਿੱਚੋਂ ਉਨ੍ਹੀ ਦਿਨੀਂ ਕਿਸੇ ਨੂੰ ਕੁਝ ਨਾ ਦੱਸਿਆ।।
ERVPA   ਜਦੋਂ ਅਵਾਜ਼ ਅਲੋਪ ਹੋ ਗਈ ਤਾਂ ਉਥੇ ਕੇਵਲ ਯਿਸੂ ਹੀ ਸੀ। ਤਾਂ ਪਤਰਸ, ਯਾਕੂਬ ਅਤੇ ਯੂਹੰਨਾ ਚੁੱਪ ਰਹੇ ਉਨ੍ਹਾਂ ਨੇ ਜੋ ਕੁਝ ਵੀ ਵੇਖਿਆ ਸੀ ਉਸ ਬਾਰੇ ਕਿਸੇ ਨੂੰ ਵੀ ਕੁਝ ਵੀ ਸੂਚਿਤ ਨਹੀਂ ਕੀਤਾ।
IRVPA   ਅਤੇ ਇਹ ਅਵਾਜ਼ ਹੁੰਦੇ ਹੀ ਯਿਸੂ ਇਕੱਲਾ ਪਾਇਆ ਗਿਆ ਅਤੇ ਉਹ ਚੁੱਪ ਰਹੇ ਅਤੇ ਜਿਹੜੀਆਂ ਗੱਲਾਂ ਵੇਖੀਆਂ ਸਨ ਉਨ੍ਹਾਂ ਦਿਨਾਂ ਵਿੱਚ ਕਿਸੇ ਨੂੰ ਕੁਝ ਨਾ ਦੱਸਿਆ। ਦੁਸ਼ਟ-ਆਤਮਾ ਦੇ ਜਕੜੇ ਹੋਏ ਬਾਲਕ ਨੂੰ ਚੰਗਾ ਕਰਨਾ (ਮੱਤੀ 17:14-18; ਮਰਕੁਸ 9:14-27) PS
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us