Bible Versions
Bible Books

Luke 9:39 (NLV) New Life Verson

Versions

PAV   ਅਤੇ ਵੇਖੋ ਕਿ ਇੱਕ ਰੂਹ ਉਹ ਨੂੰ ਫੜ ਲੈਂਦੀ ਹੈ ਅਤੇ ਉਹ ਅਚਾਣਚਕ ਚੀਕਣ ਲੱਗ ਜਾਂਦਾ ਹੈ ਅਰ ਉਹ ਉਸ ਨੂੰ ਅਜਿਹਾ ਘੁੱਟਦੀ ਹੈ ਜੋ ਉਹ ਨੂੰ ਝੱਗ ਜਾਂਦੀ ਹੈ ਅਤੇ ਉਹ ਨੂੰ ਭੰਨ ਮਰੋੜ ਕੇ ਮਸਾਂ ਜਿਹੇ ਉਹ ਨੂੰ ਛੱਡਦੀ ਹੈ
ERVPA   ਅਚਾਨਕ ਮੇਰੇ ਪੁੱਤਰ ਵਿੱਚ ਪ੍ਰੇਤ ਆਤਮਾ ਆਉਂਦਾ ਹੈ ਤੇ ਫ਼ਿਰ ਉਹ ਚਿਲਾਉਂਦਾ ਹੈ। ਉਹ ਆਪਣੇ-ਆਪ ਤੇ ਕਾਬੂ ਗੁਆ ਬੈਠਦਾ ਹੈ ਅਤੇ ਫ਼ਿਰ ਮੂੰਹ ਵਿੱਚੋਂ ਝੱਗ ਵਹਾਉਂਦਾ ਹੈ। ਇਹ ਭਰਿਸ਼ਟ-ਆਤਮਾ ਉਸਨੂੰ ਬਹੁਤ ਪਰੇਸ਼ਾਨ ਕਰਦਾ ਹੈ, ਅਤੇ ਉਸਨੂੰ ਕਦੀ ਵੀ ਨਹੀਂ ਛੱਡਦਾ।
IRVPA   ਅਤੇ ਵੇਖੋ ਕਿ ਇੱਕ ਦੁਸ਼ਟ ਆਤਮਾ ਉਸ ਨੂੰ ਫੜ੍ਹਦੀ ਹੈ ਅਤੇ ਉਹ ਇਕਦਮ ਚੀਕਣ ਲੱਗ ਜਾਂਦਾ ਹੈ, ਉਹ ਉਸ ਨੂੰ ਅਜਿਹਾ ਘੁੱਟਦੀ ਹੈ ਜੋ ਉਸ ਦੇ ਮੂੰਹ ਵਿੱਚੋਂ ਝੱਗ ਜਾਂਦੀ ਅਤੇ ਉਸ ਨੂੰ ਤੋੜ ਮਰੋੜ ਕੇ ਮੁਸ਼ਕਿਲ ਨਾਲ ਛੱਡਦੀ ਹੈ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us