Bible Versions
Bible Books

Luke 9:43 (NLV) New Life Verson

Versions

PAV   ਅਰ ਸਭ ਪਰਮੇਸ਼ੁਰ ਦੀ ਮਹਾਨਤਾ ਤੋਂ ਹੈਰਾਨ ਹੋਏ।। ਜਾਂ ਸਭ ਉਨ੍ਹਾਂ ਸਾਰਿਆਂ ਕੰਮਾਂ ਤੋਂ ਜੋ ਉਸ ਨੇ ਕੀਤੇ ਅਚਰਜ ਮੰਨਦੇ ਸਨ ਤਾਂ ਓਨ ਆਪਣੇ ਚੇਲਿਆਂ ਨੂੰ ਕਿਹਾ,
ERVPA   ਸਾਰੇ ਲੋਕ ਉਨ੍ਹਾਂ ਸਾਰੀਂ ਗੱਲਾਂ ਤੇ ਹੈਰਾਨ ਸਨ ਜੋ ਯਿਸੂ ਕਰ ਰਿਹਾ ਸੀ। ਯਿਸੂ ਦੀਆਂ ਮਹਾਨ ਗੱਲਾਂ ਤੇ ਸਭ ਲੋਕ ਹੈਰਾਨ ਸਨ। ਯਿਸੂ ਨੇ ਆਪਣੇ ਚੇਲਿਆਂ ਨੂੰ ਕਿਹਾ,
IRVPA   {ਯਿਸੂ ਦੂਸਰੀ ਬਾਰ ਆਪਣੀ ਮੌਤ ਦੇ ਬਾਰੇ ਭਵਿੱਖਬਾਣੀ ਕਰਦਾ ਹੈ} PS ਅਤੇ ਸਭ ਪਰਮੇਸ਼ੁਰ ਦੀ ਵੱਡੀ ਸਮਰੱਥ ਤੋਂ ਹੈਰਾਨ ਹੋਏ ਅਤੇ ਉਨ੍ਹਾਂ ਸਾਰਿਆਂ ਕੰਮਾਂ ਤੋਂ ਜੋ ਉਸ ਨੇ ਕੀਤੇ ਅਚਰਜ਼ ਮੰਨਦੇ ਸਨ, ਤਾਂ ਉਸ ਨੇ ਆਪਣੇ ਚੇਲਿਆਂ ਨੂੰ ਕਿਹਾ,
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us