Versions
PAV ਪਰ ਯਿਸੂ ਨੇ ਉਹ ਨੂੰ ਆਖਿਆ, ਨਾ ਵਰਜੋ ਕਿਉਂਕਿ ਜਿਹੜਾ ਤੁਹਾਡੇ ਵਿੱਰੁਧ ਨਹੀਂ ਉਹ ਤੁਹਾਡੀ ਵੱਲ ਹੈ।।
ERVPA ਯਿਸੂ ਨੇ ਯੂਹੰਨਾ ਨੂੰ ਆਖਿਆ, “ਉਸਨੂੰ ਨਾ ਰੋਕੋ, ਕਿਉਂਕਿ ਉਹ ਜੋ ਤੁਹਾਡੇ ਵਿਰੁੱਧ ਨਹੀਂ, ਉਹ ਤੁਹਾਡੇ ਪਾਸੇ ਹੈ।”
IRVPA ਪਰ ਯਿਸੂ ਨੇ ਉਸ ਨੂੰ ਆਖਿਆ, ਕਿ ਉਸ ਨੂੰ ਨਾ ਰੋਕੋ ਕਿਉਂਕਿ ਜਿਹੜਾ ਤੁਹਾਡੇ ਵਿਰੁੱਧ ਨਹੀਂ ਉਹ ਤੁਹਾਡੇ ਨਾਲ ਹੈ। PS