Versions
PAV ਪਰ ਕਈ ਬੋਲੇ ਭਈ ਏਲੀਯਾਹ ਪਰਗਟ ਹੋਇਆ ਅਤੇ ਹੋਰ ਆਖਦੇ ਸਨ ਜੋ ਅਗਲਿਆਂ ਵਿੱਚੋਂ ਕੋਈ ਨਬੀ ਜੀ ਉੱਠਿਆ ਹੈ
ERVPA ਕੁਝ ਲੋਕ ਕਹਿੰਦੇ ਹਨ ਕਿ, “ਏਲੀਯਾਹ ਸਾਡੇ ਲਈ ਪ੍ਰਗਟ ਹੋਇਆ ਹੈ।” ਅਤੇ ਕੁਝ ਹੋਰ ਲੋਕਾਂ ਦਾ ਆਖਣਾ ਹੈ, “ਬਹੁਤ ਦੇਰ ਪਹਿਲਾਂ ਦੇ ਨਬੀਆਂ ਵਿੱਚੋਂ ਕੋਈ ਨਬੀ ਜੀਅ ਉਠਿਆ ਹੈ।
IRVPA ਪਰ ਕਈਆਂ ਨੇ ਕਿਹਾ ਜੋ ਏਲੀਯਾਹ ਪਰਗਟ ਹੋਇਆ ਅਤੇ ਕਈ ਆਖਦੇ ਸਨ ਜੋ ਪਹਿਲਿਆਂ ਨਬੀਆਂ ਵਿੱਚੋਂ ਕੋਈ ਨਬੀ ਜੀ ਉੱਠਿਆ ਹੈ।