Versions
PAV ਫਿਟਕਾਰ ਉਸ ਛਲੀਏ ਉੱਤੇ ਜਿਸ ਦੇ ਇੱਜੜ ਵਿੱਚ ਨਰ ਪਸੂ ਤਾਂ ਹੈ ਜਿਹ ਦੀ ਉਹ ਸੁੱਖਣਾ ਸੁੱਖਦਾ ਪਰ ਪ੍ਰਭੁ ਦੇ ਲਈ ਬਿੱਜ ਵਾਲਾ ਚੜ੍ਹਾਵਾ ਚੜ੍ਹਾਉਂਦਾ ਹੈ ਕਿਉਂ ਜੋ ਮੈਂ ਮਹਾਰਾਜਾ ਹਾਂ, ਸੈਨਾਂ ਦਾ ਯਹੋਵਾਹ ਫ਼ਰਮਾਉਂਦਾ ਹੈ, ਕੌਮਾਂ ਵਿੱਚ ਮੇਰਾ ਨਾਮ ਭੈ ਦਾਇਕ ਹੈ!।।
IRVPA ਫਿਟਕਾਰ ਉਸ ਛਲੀਏ ਉੱਤੇ ਜਿਸ ਦੇ ਇੱਜੜ ਵਿੱਚ ਨਰ ਪਸ਼ੂ ਤਾਂ ਹੈ ਜਿਹ ਦੀ ਉਹ ਸੁੱਖਣਾ ਸੁੱਖਦਾ ਹੈ ਪਰ ਪ੍ਰਭੂ ਦੇ ਲਈ ਬੱਜ ਵਾਲਾ ਚੜ੍ਹਾਵਾ ਚੜ੍ਹਾਉਂਦਾ ਹੈ, ਕਿਉਂ ਜੋ ਮੈਂ ਮਹਾਰਾਜਾ ਹਾਂ, ਸੈਨਾਂ ਦਾ ਯਹੋਵਾਹ ਫ਼ਰਮਾਉਂਦਾ ਹੈ, ਕੌਮਾਂ ਵਿੱਚ ਮੇਰਾ ਨਾਮ ਭੈਅ ਦਾਇਕ ਹੈ! PE