Bible Versions
Bible Books

Malachi 4:2 (NLV) New Life Verson

Versions

PAV   ਪਰ ਤੁਹਾਡੇ ਲਈ ਜਿਹੜੇ ਮੇਰੇ ਨਾਮ ਦਾ ਭੈ ਮੰਨਦੇ ਹੋ ਧਰਮ ਦਾ ਸੂਰਜ ਚੜ੍ਹੇਗਾ ਅਤੇ ਉਹ ਦੀਆਂ ਕਿਰਨਾਂ ਵਿੱਚ ਸ਼ਿਫਾ ਹੋਵੇਗੀ। ਤੁਸੀਂ ਵਾੜੇ ਦੇ ਵੱਛਿਆਂ ਵਾਂਙੁ ਬਾਹਰ ਨਿੱਕਲੋਗੇ ਅਤੇ ਕੁੱਦੋਗੇ
IRVPA   ਪਰ ਤੁਹਾਡੇ ਲਈ ਜਿਹੜੇ ਮੇਰੇ ਨਾਮ ਦਾ ਭੈਅ ਮੰਨਦੇ ਹੋ, ਧਰਮ ਦਾ ਸੂਰਜ ਚੜ੍ਹੇਗਾ ਅਤੇ ਉਹ ਦੀਆਂ ਕਿਰਨਾਂ ਵਿੱਚ ਚੰਗਿਆਈ ਹੋਵੇਗੀ। ਤੁਸੀਂ ਵਾੜੇ ਦੇ ਵੱਛਿਆਂ ਵਾਂਗੂੰ ਬਾਹਰ ਨਿੱਕਲੋਗੇ ਅਤੇ ਕੁੱਦੋਗੇ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us