Versions
PAV ਤੁਸੀਂ ਦੁਸ਼ਟਾਂ ਨੂੰ ਮਿੱਧੋਗੇ, ਓਹ ਤੁਹਾਡੇ ਪੈਰਾਂ ਦੀਆਂ ਤਲੀਆਂ ਦੇ ਹੇਠ ਦੀ ਸੁਆਹ ਹੋਣਗੇ ਉਸ ਦਿਨ ਜਦ ਮੈਂ ਕੰਮ ਕਰਾਂਗਾ, ਸੈਨਾਂ ਦਾ ਯਹੋਵਾਹ ਆਖਦਾ ਹੈ
IRVPA ਤੁਸੀਂ ਦੁਸ਼ਟਾਂ ਨੂੰ ਮਿੱਧੋਗੇ, ਉਹ ਤੁਹਾਡੇ ਪੈਰਾਂ ਦੀਆਂ ਤਲੀਆਂ ਦੇ ਹੇਠ ਦੀ ਸੁਆਹ ਹੋਣਗੇ ਉਸ ਦਿਨ ਜਦ ਮੈਂ ਇਹ ਕੰਮ ਕਰਾਂਗਾ, ਸੈਨਾਂ ਦਾ ਯਹੋਵਾਹ ਆਖਦਾ ਹੈ।