Versions
PAV ਉਸ ਨੇ ਉਨ੍ਹਾਂ ਨੂੰ ਕਿਹਾ, ਗੁਰੂ ਜੀ, ਮੈਂ ਆਪਣੇ ਬਾਲਕ ਪੁਣੇ ਤੋਂ ਉਨ੍ਹਾਂ ਸਭਨਾਂ ਨੂੰ ਮੰਨਦਾ ਆਇਆ ਹਾਂ
ERVPA ਉਸ ਮਨੁੱਖ ਨੇ ਕਿਹਾ, “ਗੁਰੂ ਜੀ, ਮੈਂ ਇਨ੍ਹਾਂ ਹੁਕਮਾਂ ਨੂੰ ਉਦੋਂ ਤੋਂ ਵੇਖਦਾ ਆ ਰਿਹਾ ਹਾਂ ਜਦ ਕਿ ਮੈਂ ਹਾਲੇ ਬੱਚਾ ਹੀ ਸੀ।”
IRVPA ਉਸ ਨੇ ਉਹ ਨੂੰ ਕਿਹਾ, ਗੁਰੂ ਜੀ, ਮੈਂ ਆਪਣੇ ਬਚਪਨ ਤੋਂ ਇਨ੍ਹਾਂ ਸਭਨਾਂ ਨੂੰ ਮੰਨਦਾ ਆਇਆ ਹਾਂ।