Bible Versions
Bible Books

Mark 10:33 (NLV) New Life Verson

Versions

PAV   ਕਿ ਵੇਖੋ ਅਸੀਂ ਯਰੂਸ਼ਲਮ ਨੂੰ ਜਾਂਦੇ ਹਾਂ ਅਤੇ ਮਨੁੱਖ ਦਾ ਪੁੱਤ੍ਰ ਪਰਧਾਨ ਜਾਜਕਾਂ ਅਤੇ ਗ੍ਰੰਥੀਆਂ ਦੇ ਹੱਥ ਫੜਵਾਇਆ ਜਾਵੇਗਾ ਅਤੇ ਓਹ ਉਸ ਨੂੰ ਮਾਰ ਸੁੱਟਣ ਦਾ ਹੁਕਮ ਦੇਣਗੇ ਅਰ ਉਸ ਨੂੰ ਪਰਾਈਆਂ ਕੌਮਾਂ ਦੇ ਹਵਾਲੇ ਕਰਨਗੇ
ERVPA   ਉਸਨੇ ਕਿਹਾ, “ਅਸੀਂ ਯਰੂਸ਼ਲਮ ਨੂੰ ਜਾ ਰਹੇ ਹਾਂ। ਮਨੁੱਖ ਦਾ ਪੁੱਤਰ ਪ੍ਰਧਾਨ ਜਾਜਕਾਂ ਅਤੇ ਨੇਮ ਦੇ ਉਪਦੇਸ਼ਕਾਂ ਨੂੰ ਦੇ ਦਿੱਤਾ ਜਾਵੇਗਾ ਉਹ ਉਸਨੂੰ ਮਾਰ ਦੇਣਗੇ ਅਤੇ ਗੈਰ-ਯਹੂਦੀਆਂ ਦੇ ਹਵਾਲੇ ਕਰ ਦੇਣਗੇ।
IRVPA   ਕਿ ਵੇਖੋ ਅਸੀਂ ਯਰੂਸ਼ਲਮ ਨੂੰ ਜਾਂਦੇ ਹਾਂ ਅਤੇ ਮਨੁੱਖ ਦਾ ਪੁੱਤਰ ਮੁੱਖ ਜਾਜਕਾਂ ਅਤੇ ਉਪਦੇਸ਼ਕਾਂ ਦੇ ਹੱਥ ਫੜਵਾਇਆ ਜਾਵੇਗਾ ਅਤੇ ਉਹ ਉਸ ਨੂੰ ਮਾਰ ਸੁੱਟਣ ਦਾ ਹੁਕਮ ਦੇਣਗੇ ਅਤੇ ਉਸ ਨੂੰ ਪਰਾਈਆਂ ਕੌਮਾਂ ਦੇ ਹਵਾਲੇ ਕਰਨਗੇ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us