Bible Versions
Bible Books

Mark 11:23 (NLV) New Life Verson

Versions

PAV   ਮੈਂ ਤੁਹਾਨੂੰ ਸਤ ਆਖਦਾ ਹਾਂ ਭਈ ਜੋ ਕੋਈ ਇਸ ਪਹਾੜ ਨੂੰ ਕਹੇ, ਉੱਠ ਅਰ ਸਮੁੰਦਰ ਵਿੱਚ ਜਾ ਪਉ ਅਤੇ ਆਪਣੇ ਮਨ ਵਿੱਚ ਭਰਮ ਨਾ ਕਰੇ ਪਰ ਪਰਤੀਤ ਕਰੇ ਕੇ ਜਿਹੜੀਆਂ ਗੱਲਾਂ ਮੈਂ ਆਖਦਾ ਹਾਂ ਓਹ ਹੁੰਦੀਆਂ ਹਨ ਤਾਂ ਉਹ ਦੇ ਲਈ ਹੋ ਜਾਵੇਗਾ
ERVPA   ਮੈਂ ਤੁਹਾਨੂੰ ਸੱਚ ਦੱਸਦਾ ਹਾਂ। ਜੇਕਰ ਤੁਸੀਂ ਇਸ ਪਹਾਡ਼ ਨੂੰ ਕਹੋ, ਖਡ਼ਾ ਹੋ ਅਤੇ ਆਪਣੇ-ਆਪ ਨੂੰ ਸਮੁੰਦਰ ਵਿੱਚ ਸੁੱਟ ਲੈ। ਅਤੇ ਜੇਕਰ ਤੁਸੀਂ ਮਨ ਵਿੱਚ ਬਿਨਾ ਕਿਸੇ ਸ਼ੰਕਾ ਆਸਥਾ ਰਖੋ ਕਿ ਤੁਸੀਂ ਜੋ ਆਖਿਆ ਉਹ ਵਾਪਰੇਗਾ, ਤਾਂ ਤੁਹਾਡੇ ਲਈ ਉਹ ਜ਼ਰੂਰ ਹੀ ਵਾਪਰੇਗਾ।
IRVPA   ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜੋ ਕੋਈ ਇਸ ਪਹਾੜ ਨੂੰ ਕਹੇ, ਉੱਠ ਅਤੇ ਸਮੁੰਦਰ ਵਿੱਚ ਜਾ ਪਉ ਅਤੇ ਆਪਣੇ ਮਨ ਵਿੱਚ ਭਰਮ ਨਾ ਕਰੇ ਪਰ ਵਿਸ਼ਵਾਸ ਕਰੇ, ਕਿ ਜਿਹੜੀਆਂ ਗੱਲਾਂ ਮੈਂ ਆਖਦਾ ਹਾਂ ਉਹ ਹੁੰਦੀਆਂ ਹਨ, ਤਾਂ ਉਹ ਦੇ ਲਈ ਹੋ ਜਾਵੇਗਾ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us