Bible Versions
Bible Books

Mark 11:29 (NLV) New Life Verson

Versions

PAV   ਯਿਸੂ ਨੇ ਉਨ੍ਹਾਂ ਨੂੰ ਆਖਿਆ,ਮੈਂ ਤੁਹਾਨੂੰ ਇੱਕ ਗੱਲ ਪੁੱਛਣਾ ਤੁਸੀਂ ਮੈਨੂੰ ਉੱਤਰ ਦਿਓ ਤਾਂ ਮੈਂ ਤੁਹਾਨੂੰ ਦੱਸਾਂਗਾ ਜੋ ਕਿਹੜੇ ਇਖ਼ਤਿਆਰ ਨਾਲ ਇਹ ਕੰਮ ਕਰਦਾ ਹਾਂ
ERVPA   ਉਸਨੇ ਉਨ੍ਹਾਂ ਨੂੰ ਕਿਹਾ, “ਮੈਂ ਤੁਹਨੂੰ ਇੱਕ ਸਵਾਲ ਕਰਦਾ ਹਾਂ, ਮੈਨੂੰ ਉਸਦਾ ਜਵਾਬ ਦੇਵੋ। ਤਾਂ ਫ਼ੇਰ ਮੈਂ ਤੁਹਾਨੂੰ ਦੱਸਾਂਗਾ ਕਿ ਇਹ ਸਭ ਕਰਨ ਦਾ ਅਧਿਕਾਰ ਮੈਨੂੰ ਕਿਸਨੇ ਦਿੱਤਾ ਹੈ।
IRVPA   ਯਿਸੂ ਨੇ ਉਨ੍ਹਾਂ ਨੂੰ ਆਖਿਆ, ਮੈਂ ਵੀ ਤੁਹਾਨੂੰ ਇੱਕ ਗੱਲ ਪੁੱਛਦਾ ਹਾਂ। ਤੁਸੀਂ ਮੈਨੂੰ ਉੱਤਰ ਦਿਓ ਤਾਂ ਮੈਂ ਤੁਹਾਨੂੰ ਦੱਸਾਂਗਾ ਜੋ ਕਿਹੜੇ ਅਧਿਕਾਰ ਨਾਲ ਇਹ ਕੰਮ ਕਰਦਾ ਹਾਂ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us