Bible Versions
Bible Books

Mark 12:15 (NLV) New Life Verson

Versions

PAV   ਪਰ ਉਸ ਨੇ ਉਨ੍ਹਾਂ ਦਾ ਕਪਟ ਜਾਣ ਕੇ ਉਨ੍ਹਾਂ ਨੂੰ ਆਖਿਆ, ਤੁਸੀਂ ਮੈਨੂੰ ਕਿਉਂ ਪਰਤਾਉਂਦੇ ਹੋ? ਇੱਕ ਅੱਠਿਆਨੀ ਮੇਰੇ ਕੋਲ ਲਿਆਓ ਤਾਂ ਵੇਖਾਂ
ERVPA   ਯਿਸੂ ਜਾਣਦਾ ਸੀ ਕਿ ਇਹ ਆਦਮੀ ਸੱਚਮੁੱਚ ਉਸ ਨਾਲ ਕੋਈ ਚਾਲ ਖੇਡ ਰਹੇ ਹਨ ਤਾਂ ਉਸਨੇ ਕਿਹਾ, “ਤੁਸੀਂ ਮੈਨੂੰ ਕਿਉਂ ਪਰਤਿਆਉਂਦੇ ਹੋ? ਚਾਂਦੇ ਦਾ ਇੱਕ ਸਿੱਕਾ ਮੇਰੇ ਕੋਲ ਲਿਆਓ ਅਤੇ ਮੈਨੂੰ ਵੇਖਣ ਦਿਓ।”
IRVPA   ਪਰ ਉਸ ਨੇ ਉਨ੍ਹਾਂ ਦਾ ਕਪਟ ਜਾਣ ਕੇ ਉਨ੍ਹਾਂ ਨੂੰ ਆਖਿਆ, ਤੁਸੀਂ ਮੈਨੂੰ ਕਿਉਂ ਪਰਤਾਉਂਦੇ ਹੋ? ਇੱਕ ਸਿੱਕਾ ਮੇਰੇ ਕੋਲ ਲਿਆਓ ਤਾਂ ਵੇਖਾਂ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us