Versions
PAV ਤਦ ਦੂਏ ਨੇ ਉਹ ਨੂੰ ਕਰ ਲਿਆ ਅਤੇ ਔਂਤ ਮਰ ਗਿਆ ਅਤੇ ਇਸੇ ਤਰਾਂ ਤੀਆ ਭੀ ਅਰ ਸੱਤੇ ਔਂਤ ਗਏ
ERVPA ਫ਼ੇਰ ਦੂਜੇ ਭਰਾ ਨੇ ਉਸ ਨਾਲ ਵਿਆਹ ਕਰਵਾਇਆ ਪਰ ਉਹ ਵੀ ਬੇ-ਔਲਾਦਾ ਹੀ ਮਰ ਗਿਆ। ਇੰਝ ਹੀ ਤੀਜੇ ਭਰਾ ਨਾਲ ਵੀ ਹੋਇਆ।
IRVPA ਤਦ ਦੂਸਰੇ ਭਰਾ ਨੇ ਉਹ ਨੂੰ ਵਿਆਹ ਲਿਆ ਅਤੇ ਉਹ ਵੀ ਬੇ-ਔਲਾਦ ਹੀ ਮਰ ਗਿਆ, ਅਤੇ ਇਸੇ ਤਰ੍ਹਾਂ ਤੀਜੇ ਨੇ ਵੀ ਅਤੇ ਸੱਤੇ ਬੇ-ਔਲਾਦ ਹੀ ਮਰ ਗਏ।