Bible Versions
Bible Books

Mark 12:23 (NLV) New Life Verson

Versions

PAV   ਕਿਆਮਤ ਨੂੰ ਉਹ ਉਨ੍ਹਾਂ ਵਿੱਚੋਂ ਕਿਹ ਦੀ ਤੀਵੀਂ ਹੋਊ ਕਿਉਂ ਜੋ ਸੱਤਾਂ ਨੇ ਉਸ ਨੂੰ ਇਸਤ੍ਰੀ ਕਰ ਕੇ ਵਸਾਇਆ ਸੀ?
ERVPA   ਕਿਉਂ ਜੁ ਸਾਰੇ ਸੱਤਾਂ ਭਰਾਵਾਂ ਨੇ ਉਸਨੂੰ ਆਪਣੀ ਪਤਨੀ ਬਣਾਇਆ, ਪੁਨਰ ਉਥਾਨ ਦੇ ਦਿਨ, ਉਹ ਔਰਤ ਕਿਸ ਦੀ ਤੀਵੀ ਕਹਾਵੇਗੀ?”
IRVPA   ਸੋ ਹੁਣ ਜੀ ਉੱਠਣ ਤੋਂ ਬਾਅਦ ਉਹ ਉਨ੍ਹਾਂ ਵਿੱਚੋਂ ਕਿਸ ਦੀ ਪਤਨੀ ਹੋਵੇਗੀ, ਕਿਉਂ ਜੋ ਓਹ ਹੁਣ ਸੱਤਾਂ ਦੀ ਪਤਨੀ ਹੋ ਗਈ ਸੀ?
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us