Bible Versions
Bible Books

Mark 12:27 (NLV) New Life Verson

Versions

PAV   ਓਹ ਮੁਰਦਿਆਂ ਦਾ ਪਰਮੇਸ਼ੁਰ ਤਾਂ ਨਹੀਂ ਸਗੋਂ ਜੀਉਂਦਿਆਂ ਦਾ ਹੈ। ਤੁਸੀਂ ਵੱਡੀ ਭੁੱਲ ਵਿੱਚ ਪਏ ਹੋਏ ਹੋ।।
ERVPA   ਜੇਕਰ ਪ੍ਰਭੂ ਆਖਦਾ ਹੈ ਕਿ ਉਹ ਇਨ੍ਹਾਂ ਦਾ ਪ੍ਰਭੂ ਹੈ ਤਾਂ, ਇਹ ਮਨੁੱਖ ਵਾਸਤਵ ਵਿੱਚ ਮਰੇ ਨਹੀਂ। ਤੁਸੀਂ ਸਦੂਕੀਆਂ ਨੇ ਇਸਨੂੰ ਗਲਤ ਸਮਝਿਆ ਹੈ। ਪਰਮੇਸ਼ੁਰ ਮੁਰਦੇ ਲੋਕਾਂ ਦਾ ਪਰਮੇਸ਼ੁਰ ਨਹੀਂ ਸਗੋਂ ਜਿਉਂਦਿਆਂ ਦਾ ਹੈ।”
IRVPA   ਉਹ ਮੁਰਦਿਆਂ ਦਾ ਪਰਮੇਸ਼ੁਰ ਤਾਂ ਨਹੀਂ ਸਗੋਂ ਜਿਉਂਦਿਆਂ ਦਾ ਪਰਮੇਸ਼ੁਰ ਹੈ। ਤੁਸੀਂ ਵੱਡੀ ਭੁੱਲ ਵਿੱਚ ਪਏ ਹੋਏ ਹੋ। PS
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us