Bible Versions
Bible Books

Mark 13:20 (NLV) New Life Verson

Versions

PAV   ਅਰ ਜੇ ਪ੍ਰਭੁ ਉਨ੍ਹਾਂ ਦਿਨਾਂ ਨੂੰ ਨਾ ਘਟਾਉਂਦਾ ਤਾਂ ਕੋਈ ਸਰੀਰ ਨਾ ਬਚਦਾ ਪਰ ਉਨ੍ਹਾਂ ਚੁਣਿਆਂ ਹੋਇਆਂ ਦੀ ਖ਼ਾਤਰ ਜਿਨਾਂ ਨੂੰ ਉਹ ਨੇ ਚੁਣਿਆ ਹੈ ਉਸ ਨੇ ਉਨ੍ਹਾਂ ਦਿਨਾਂ ਨੂੰ ਘਟਾਇਆ
ERVPA   ਅਤੇ ਜੇਕਰ ਪਰਮੇਸ਼ੁਰ ਉਨ੍ਹਾਂ ਦਿਨਾਂ ਨੂੰ ਘੱਟ ਨਾ ਕਰਦਾ ਤਾਂ ਕੋਈ ਮਨੁੱਖ ਜਿਉਂਦਾ ਨਾ ਬਚਦਾ। ਪ੍ਰਭੂ ਨੇ ਉਨ੍ਹਾਂ ਦਿਨਾਂ ਨੂੰ ਉਨ੍ਹਾਂ ਲਈ ਘਟਾਇਆ ਹੈ ਜਿਨ੍ਹਾਂ ਨੂੰ ਪਰਮੇਸ਼ੁਰ ਨੇ ਚੁਣਿਆ ਹੋਇਆ ਹੈ।
IRVPA   ਅਤੇ ਜੇ ਪ੍ਰਭੂ ਉਹਨਾਂ ਦਿਨਾਂ ਨੂੰ ਨਾ ਘਟਾਉਂਦਾ ਤਾਂ ਕੋਈ ਪ੍ਰਾਣੀ ਨਾ ਬਚਦਾ ਪਰ ਉਹਨਾਂ ਚੁਣਿਆ ਹੋਇਆਂ ਦੀ ਖਾਤਰ, ਜਿਹਨਾਂ ਨੂੰ ਉਸ ਨੇ ਚੁਣਿਆ ਹੈ ਉਸ ਨੇ ਉਹਨਾਂ ਦਿਨਾਂ ਨੂੰ ਘਟਾਇਆ
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us