Bible Versions
Bible Books

Mark 13:34 (NLV) New Life Verson

Versions

PAV   ਇਹ ਇੱਕ ਪਰਦੇਸ ਗਏ ਹੋਏ ਮਨੁੱਖ ਵਰਗਾ ਹੈ ਜਿਹ ਨੇ ਘਰੋਂ ਜਾਂਦੇ ਵੇਲੇ ਆਪਣੇ ਨੌਕਰਾਂ ਨੂੰ ਇਖ਼ਤਿਆਰ ਅਤੇ ਹਰੇਕ ਨੂੰ ਉਹ ਦਾ ਕੰਮ ਦਿੱਤਾ ਅਤੇ ਦਰਬਾਨ ਨੂੰ ਹੁਕਮ ਕੀਤਾ ਭਈ ਜਾਗਦਾ ਰਹੁ
ERVPA   ਇਹ ਜਮਾਂ ਮਨੁੱਖ ਦੀ ਯਾਤਰਾ ਵਾਂਗ ਹੈ। ਉਸਨੇ ਆਪਣਾ ਘਰ ਛਡਿਆ। ਉਹ ਆਪਣੇ ਘਰ ਦਾ ਧਿਆਨ ਰੱਖਣ ਲਈ ਆਪਣੇ ਨੋਕਰਾਂ ਨੂੰ ਨਿਯੁਕਤ ਕਰਦਾ ਹੈ। ਹਰ ਨੋਕਰ ਨੂੰ ਇੱਕ ਖਾਸ ਕੰਮ ਦਿੱਤਾ ਗਿਆ ਹੈ। ਉਹ ਇੱਕ ਦਰਬਾਨ ਨੂੰ ਦਰਵਾਜ਼ੇ ਤੇ ਨਿਯੁਕਤ ਕਰਦਾ ਹੈ ਅਤੇ ਹਮੇਸ਼ਾ ਪਹਿਰੇਦਾਰੀ ਕਰਦੇ ਰਹਿਣ ਲਈ ਆਖਦਾ ਹੈ।
IRVPA   ਇਹ ਇੱਕ ਪ੍ਰਦੇਸ ਗਏ ਹੋਏ ਮਨੁੱਖ ਵਰਗਾ ਹੈ ਜਿਸ ਨੇ ਘਰੋਂ ਜਾਂਦੇ ਸਮੇਂ ਆਪਣੇ ਨੌਕਰਾਂ ਨੂੰ ਅਧਿਕਾਰ ਅਤੇ ਹਰੇਕ ਨੂੰ ਉਹ ਦਾ ਕੰਮ ਦਿੱਤਾ ਅਤੇ ਦਰਬਾਨ ਨੂੰ ਹੁਕਮ ਦਿੱਤਾ ਕਿ ਜਾਗਦਾ ਰਹਿ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us