Versions
PAV ਯਹੂਦਾ ਇਸਕਰਿਯੋਤੀ ਜਿਹੜਾ ਉਨ੍ਹਾਂ ਬਾਰਾਂ ਵਿੱਚੋਂ ਇੱਕ ਸੀ ਪਰਧਾਨ ਜਾਜਕਾਂ ਕੋਲ ਚਲਿਆ ਗਿਆ ਭਈ ਉਸ ਨੂੰ ਉਨ੍ਹਾਂ ਦੇ ਹੱਥ ਫੜਵਾ ਦੇਵੇ
ERVPA ਤਦ ਬਾਰ੍ਹਾਂ ਰਸੂਲਾਂ ਵਿੱਚੋਂ ਇੱਕ ਪ੍ਰਧਾਨ ਜਾਜਕ ਕੋਲ ਗਿਆ। ਉਸਦਾ ਨਾਂ ਸੀ ਯਹੂਦਾ ਇਸਕਰਿਯੋਤੀ ਅਤੇ ਇਹ ਯਿਸੂ ਨੂੰ ਉਸਦੇ ਵੈਰੀਆਂ ਦੇ ਹਵਾਲੇ ਕਰਨਾ ਚਾਹੁੰਦਾ ਸੀ।
IRVPA {ਯਹੂਦਾ ਦਾ ਵਿਸ਼ਵਾਸਘਾਤ} (ਮੱਤੀ 10:14-26; ਲੂਕਾ 22:3-6) PS ਯਹੂਦਾ ਇਸਕਰਿਯੋਤੀ ਜਿਹੜਾ ਉਨ੍ਹਾਂ ਬਾਰਾਂ ਵਿੱਚੋਂ ਇੱਕ ਸੀ ਮੁੱਖ ਜਾਜਕਾਂ ਕੋਲ ਚੱਲਿਆ ਗਿਆ ਕਿ ਉਸ ਨੂੰ ਉਨ੍ਹਾਂ ਦੇ ਹੱਥ ਫੜਵਾ ਦੇਵੇ।