Versions
PAV ਉਹ ਆਪ ਹੀ ਤੁਹਾਨੂੰ ਇੱਕ ਵੱਡਾ ਚੁਬਾਰਾ ਫ਼ਰਸ਼ ਬਿਛਿਆ ਅਤੇ ਸੁਆਰਿਆ ਹੋਇਆ ਵਿਖਾਲੇਗਾ ਸੋ ਉੱਥੇ ਸਾਡੇ ਲਈ ਤਿਆਰੀ ਕਰੋ
ERVPA ਮਾਲਕ ਤੁਹਾਨੂੰ ਘਰ ਦੇ ਉੱਪਰ ਇੱਕ ਵੱਡਾ ਚੁਬਾਰਾ ਵਿਖਾਏਗਾ। ਅਤੇ ਉਹ ਕਮਰਾ ਜੋ ਸਾਡੇ ਲਈ ਤਿਆਰ ਹੈ, ਉਥੇ ਜਾਕੇ ਸਾਡੇ ਲਈ ਭੋਜਨ ਦੀ ਤਿਆਰੀ ਕਰੋ।”
IRVPA ਉਹ ਤੁਹਾਨੂੰ ਤਿਆਰ ਕੀਤਾ ਹੋਇਆ ਅਤੇ ਸਜਾਇਆ ਹੋਇਆ ਇੱਕ ਵੱਡਾ ਚੁਬਾਰਾ ਵਿਖਾਵੇਗਾ ਅਤੇ ਉੱਥੇ ਜਾ ਕੇ ਤੁਸੀਂ ਤਿਆਰੀ ਕਰੋ।