Bible Versions
Bible Books

Mark 14:18 (NLV) New Life Verson

Versions

PAV   ਅਰ ਜਦ ਓਹ ਬੈਠੇ ਖਾਂਦੇ ਸਨ ਤਦ ਯਿਸੂ ਨੇ ਕਿਹਾ, ਮੈਂ ਤੁਹਾਨੂੰ ਸਤ ਆਖਦਾ ਹਾਂ ਭਈ ਤੁਹਾਡੇ ਵਿੱਚੋਂ ਇੱਕ ਜੋ ਮੇਰੇ ਨਾਲ ਖਾਂਦਾ ਹੈ ਮੈਨੂੰ ਫੜਵਾਏਗਾ
ERVPA   ਜਦੋਂ ਉਹ ਸਾਰੇ ਖਾ ਰਹੇ ਸਨ ਤਾਂ ਉਸਨੇ ਆਖਿਆ, “ਮੈਂ ਤੁਹਾਨੂੰ ਸੱਚ ਦੱਸਦਾ ਹਾਂ। ਤੁਹਾਡੇ ਵਿੱਚੋਂ ਜੋ ਇੱਕ ਮੇਰੇ ਨਾਲ ਖਾ ਰਿਹਾ ਹੈ ਮੈਨੂੰ ਫ਼ਡ਼ਾਵਾਏਗਾ।”
IRVPA   ਅਤੇ ਜਦ ਉਹ ਬੈਠੇ ਖਾਂਦੇ ਸਨ ਤਦ ਯਿਸੂ ਨੇ ਕਿਹਾ, ਮੈਂ ਤੁਹਾਨੂੰ ਸੱਚ ਆਖਦਾ ਹਾਂ ਜੋ ਤੁਹਾਡੇ ਵਿੱਚੋਂ ਇੱਕ ਜੋ ਮੇਰੇ ਨਾਲ ਖਾਂਦਾ ਹੈ ਮੈਨੂੰ ਫੜਵਾਏਗਾ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us