Bible Versions
Bible Books

Mark 14:38 (NLV) New Life Verson

Versions

PAV   ਜਾਗਦੇ ਰਹੋ ਅਤੇ ਪ੍ਰਾਰਥਨਾ ਕਰੋ ਜੋ ਤੁਸੀਂ ਪਰਤਾਵੇ ਵਿੱਚ ਨਾ ਪਓ, ਆਤਮਾ ਤਾਂ ਤਿਆਰ ਹੈ ਪਰ ਸਰੀਰ ਕਮਜ਼ੋਰ ਹੈ
ERVPA   ਜਾਗਦੇ ਰਹੋ ਅਤੇ ਪ੍ਰਾਰਥਨਾ ਕਰੋ ਕਿ ਤੁਸੀਂ ਪਰਤਿਆਵੇ ਵਿੱਚ ਨਾ ਪਵੋ। ਆਤਮਾ ਤਾਂ ਇਛੁਕ ਹੈ, ਪਰ ਤੁਹਾਡਾ ਸ਼ਰੀਰ ਕਮਜ਼ੋਰ ਹੈ”
IRVPA   ਜਾਗਦੇ ਰਹੋ ਅਤੇ ਪ੍ਰਾਰਥਨਾ ਕਰੋ ਕਿ ਤੁਸੀਂ ਪਰਤਾਵੇ ਵਿੱਚ ਨਾ ਪਓ, ਆਤਮਾ ਤਾਂ ਤਿਆਰ ਹੈ ਪਰ ਸਰੀਰ ਕਮਜ਼ੋਰ ਹੈ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us