Bible Versions
Bible Books

Mark 14:41 (NLV) New Life Verson

Versions

PAV   ਅਤੇ ਓਨ ਤੀਜੀ ਵਾਰ ਕੇ ਉਨ੍ਹਾਂ ਨੂੰ ਕਿਹਾ, ਹੁਣ ਤੁਸੀਂ ਸੁੱਤੇ ਰਹੋ ਅਤੇ ਅਰਾਮ ਕਰੋ। ਬੱਸ ਹੈ, ਘੜੀ ਢੁੱਕੀ। ਵੇਖੋ ਮਨੁੱਖ ਦਾ ਪੁੱਤ੍ਰ ਪਾਪੀਆਂ ਦੇ ਹੱਥਾਂ ਵਿੱਚ ਫੜਵਾਇਆ ਜਾਂਦਾ ਹੈ
ERVPA   ਜਦੋਂ ਯਿਸੂ ਤੀਜੀ ਵਾਰ ਪ੍ਰਾਰਥਨਾ ਕਰਕੇ ਆਪਣੇ ਚੇਲਿਆਂ ਕੋਲ ਵਾਪਸ ਆਇਆ ਤਾਂ ਉਸਨੇ ਉਨ੍ਹਾਂ ਨੂੰ ਆਖਿਆ, “ਤੁਸੀਂ ਅਜੇ ਵੀ ਸੌ ਰਹੇ ਤੇ ਅਰਾਮ ਕਰ ਰਹੇ ਹੋ? ਬਹੁਤ ਹੋ ਗਿਆ। ਮਨੁੱਖ ਦੇ ਪੁੱਤਰ ਦਾ ਪਾਪੀਆਂ ਹੱਥੀ ਫ਼ਡ਼ਵਾਏ ਜਾਣ ਦਾ ਵਕਤ ਗਿਆ ਹੈ।
IRVPA   ਅਤੇ ਉਸ ਨੇ ਤੀਜੀ ਵਾਰ ਕੇ ਉਨ੍ਹਾਂ ਨੂੰ ਕਿਹਾ, ਹੁਣ ਤੁਸੀਂ ਸੁੱਤੇ ਰਹੋ ਅਤੇ ਅਰਾਮ ਕਰੋ। ਹੁਣ ਉਹ ਘੜੀ ਪਹੁੰਚੀ ਹੈ। ਵੇਖੋ ਮਨੁੱਖ ਦਾ ਪੁੱਤਰ ਪਾਪੀਆਂ ਦੇ ਹੱਥਾਂ ਵਿੱਚ ਫੜਵਾਇਆ ਜਾਂਦਾ ਹੈ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us