Versions
PAV ਸੋ ਜਦ ਉਹ ਆ ਗਿਆ ਝੱਟ ਉਹ ਦੇ ਕੋਲ ਜਾ ਕੇ ਉਸ ਨੇ ਕਿਹਾ, ਸੁਆਮੀ ਜੀ! ਅਤੇ ਉਹ ਨੂੰ ਚੁੰਮਿਆਂ
ERVPA ਤਾਂ ਯਹੂਦਾ ਸਿਧਾ ਉਸ ਕੋਲ ਆਇਆ ਅਤੇ ਆਖਿਆ, “ਗੁਰੂ!” ਅਤੇ ਫ਼ਿਰ ਉਸਨੇ ਯਿਸੂ ਨੂੰ ਚੁੰਮਿਆ।
IRVPA ਸੋ ਜਦ ਉਹ ਆ ਗਿਆ ਝੱਟ ਉਹ ਦੇ ਕੋਲ ਜਾ ਕੇ ਉਸ ਨੇ ਕਿਹਾ, ਗੁਰੂ ਜੀ! ਅਤੇ ਉਹ ਨੂੰ ਚੁੰਮਿਆ।