Bible Versions
Bible Books

Mark 14:53 (NLV) New Life Verson

Versions

PAV   ਤਦ ਓਹ ਯਿਸੂ ਨੂੰ ਸਰਦਾਰ ਜਾਜਕ ਕੋਲ ਲੈ ਗਏ ਅਤੇ ਉਹ ਦੇ ਕੋਲ ਸਾਰੇ ਪਰਧਾਨ ਜਾਜਕ ਅਤੇ ਬਜ਼ੁਰਗ ਅਤੇ ਗ੍ਰੰਥੀ ਇਕੱਠੇ ਹੋਏ
ERVPA   ਜਿਨ੍ਹਾਂ ਲੋਕਾਂ ਨੇ ਉਸਨੂੰ ਗਿਰਫ਼ਤਾਰ ਕੀਤਾ ਸੀ ਉਹ ਉਸਨੂੰ ਸਰਦਾਰ ਜਾਜਕ ਦੇ ਘਰ ਲੈ ਗਏ ਜਿਥੇ ਕਿ ਸਾਰੇ ਪ੍ਰਧਾਨ ਜਾਜਕ, ਬਜ਼ੁਰਗ ਯਹੂਦੀ ਆਗੂ ਅਤੇ ਨੇਮ ਦੇ ਉਪਦੇਸ਼ਕ ਇਕਠੇ ਹੋਏ ਸਨ।
IRVPA   {ਯਿਸੂ ਨੂੰ ਮਹਾਂ ਸਭਾ ਦੇ ਸਾਹਮਣੇ ਪੇਸ਼ ਕਰਨਾ} PS ਤਦ ਉਹ ਯਿਸੂ ਨੂੰ ਪ੍ਰਧਾਨ ਜਾਜਕ ਕੋਲ ਲੈ ਗਏ ਅਤੇ ਉਹ ਦੇ ਕੋਲ ਸਾਰੇ ਮੁੱਖ ਜਾਜਕ ਅਤੇ ਬਜ਼ੁਰਗ ਅਤੇ ਉਪਦੇਸ਼ਕ ਇਕੱਠੇ ਹੋਏ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us