Versions
PAV ਤੁਸਾਂ ਇਹ ਕੁਫ਼ਰ ਸੁਣਿਆ, ਤੁਹਾਡੀ ਕੀ ਰਾਈ ਹੈ? ਤਦ ਉਨ੍ਹਾਂ ਸਭਨਾਂ ਨੇ ਉਹ ਨੂੰ ਮਾਰੇ ਜਾਣ ਦੇ ਲਾਇਕ ਠਹਿਰਾਇਆ
ERVPA ਜੋ ਸਾਰੀਆਂ ਗੱਲਾਂ ਉਸਨੇ ਪਰਮੇਸ਼ੁਰ ਦੇ ਖਿਲਾਫ਼ ਆਖੀਆਂ ਹਨ ਤੁਸੀਂ ਸਭ ਨੇ ਸੁਣੀਆਂ। ਤੁਸੀਂ ਕੀ ਸੋਚਦੇ ਹੋ?” ਸਭ ਲੋਕਾਂ ਨੇ ਯਿਸੂ ਨੂੰ ਦੋਸ਼ੀ ਅਤੇ ਮੌਤ ਦਾ ਅਧਿਕਾਰੀ ਕਰਾਰ ਦਿੱਤਾ।
IRVPA ਤੁਸੀਂ ਇਹ ਕੁਫ਼ਰ ਸੁਣਿਆ, ਤੁਹਾਡੀ ਕੀ ਸਲਾਹ ਹੈ? ਤਦ ਉਨ੍ਹਾਂ ਸਭਨਾਂ ਨੇ ਉਹ ਨੂੰ ਮਾਰੇ ਜਾਣ ਦੇ ਲਾਇਕ ਠਹਿਰਾਇਆ।