Versions
PAV ਜੋ ਉਸ ਤੋਂ ਬਣ ਪਿਆ ਉਸ ਨੇ ਕੀਤਾ। ਉਸ ਨੇ ਅੱਗੋਂ ਹੀ ਮੇਰੇ ਸਰੀਰ ਉੱਤੇ ਕਫ਼ਨਾਉਣ ਦਫ਼ਨਾਉਣ ਲਈ ਅਤਰ ਪਾ ਦਿੱਤਾ
ERVPA ਉਸਨੇ ਉਹੀ ਕੀਤਾ ਜੋ ਉਹ ਕਰ ਸਕਦੀ ਸੀ। ਉਸਨੇ ਮੇਰੇ ਸ਼ਰੀਰ ਤੇ ਅਤਰ ਡੋਲ੍ਹਿਆ। ਉਸਨੇ ਇਹ ਮਿਥੇ ਸਮੇਂ ਤੋਂ ਪਹਿਲਾਂ ਮੇਰੇ ਸ਼ਰੀਰ ਨੂੰ ਦਫ਼ਨਾਉਣ ਲਈ ਤਿਆਰ ਕੀਤਾ ਹੈ।
IRVPA ਜੋ ਉਹ ਕਰ ਸਕਦੀ ਸੀ ਉਸ ਨੇ ਕੀਤਾ। ਉਸ ਨੇ ਪਹਿਲਾਂ ਹੀ ਮੇਰੇ ਸਰੀਰ ਨੂੰ ਦਫ਼ਨਾਉਣ ਦੀ ਤਿਆਰੀ ਲਈ ਅਤਰ ਮਲਿਆ।