Versions
PAV ਤਾਂ ਐਨੇ ਲੋਕ ਇੱਕਠੇ ਹੋਏ ਜੋ ਬੂਹੇ ਦੇ ਅੱਗੇ ਵੀ ਥਾਂ ਨਾ ਰਿਹਾ ਅਤੇ ਉਸ ਨੇ ਉਨ੍ਹਾਂ ਨੂੰ ਬਚਨ ਸੁਣਾਇਆ
ERVPA ਬਹੁਤ ਸਾਰੇ ਲੋਕ ਉਸਦਾ ਉਪਦੇਸ਼ ਸੁਨਣ ਲਈ ਇਕਠੇ ਹੋਏ। ਇਸ ਲਈ ਜਿਥੇ ਉਹ ਸੀ ਓਥੇ ਘਰ ਦੇ ਬੂਹੇ ਤੇ ਖਢ਼ਨ ਦੀ ਜਗ੍ਹਾ ਵੀ ਨਹੀਂ ਸੀ। ਯਿਸੂ ਨੇ ਉਨ੍ਹਾਂ ਲੋਕਾਂ ਨੂੰ ਉਪਦੇਸ਼ ਦਿੱਤੇ।
IRVPA ਤਾਂ ਐਨੇ ਲੋਕ ਇਕੱਠੇ ਹੋਏ ਜੋ ਦਰਵਾਜ਼ੇ ਦੇ ਅੱਗੇ ਵੀ ਥਾਂ ਨਾ ਰਿਹਾ ਅਤੇ ਉਸ ਨੇ ਉਨ੍ਹਾਂ ਨੂੰ ਬਚਨ ਸੁਣਾਇਆ।